Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਉਪ-ਰਾਸ਼ਟਰਪਤੀ ਥਿਰੂ ਸੀ.ਪੀ. ਰਾਧਾਕ੍ਰਿਸ਼ਨਨ ਜੀ ਪ੍ਰਤੀ ਧੰਨਵਾਦ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਪ-ਰਾਸ਼ਟਰਪਤੀ ਥਿਰੂ ਸੀ.ਪੀ. ਰਾਧਾਕ੍ਰਿਸ਼ਨਨ ਜੀ ਵੱਲੋਂ ਜਨਮ ਦਿਨ ’ਤੇ ਦਿੱਤੀਆਂ ਗਈਆਂ ਦਿਲੋਂ ਅਤੇ ਵਿਚਾਰਪੂਰਨ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, ‘ਅਸੀਂ ਹਰ ਇੱਕ ਨਾਗਰਿਕ ਨੂੰ ਸਸ਼ਕਤ ਬਣਾਉਣ, ਦੇਸ਼ ਦੇ ਕੋਨੇ-ਕੋਨੇ ਤੱਕ ਵਿਕਾਸ ਦਾ ਲਾਭ ਯਕੀਨੀ ਬਣਾਉਣ ਅਤੇ ਇੱਕ ਵਿਕਸਤ ਭਾਰਤ ਦੇ ਨਿਰਮਾਣ ਦੇ ਆਪਣੇ ਸਮੂਹਿਕ ਸੰਕਲਪ ਨੂੰ ਪੂਰਾ ਕਰਨ ਲਈ ਨਵੀਂ ਊਰਜਾ ਅਤੇ ਦ੍ਰਿੜ੍ਹ ਸੰਕਲਪ ਨਾਲ ਕੰਮ ਕਰਨਾ ਜਾਰੀ ਰੱਖਾਂਗੇ।’

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

ਉਪ-ਰਾਸ਼ਟਰਪਤੀ ਥਿਰੂ ਸੀ.ਪੀ. ਰਾਧਾਕ੍ਰਿਸ਼ਨਨ ਜੀ, ਤੁਹਾਡੀਆਂ ਦਿਲੋਂ ਅਤੇ ਵਿਚਾਰਪੂਰਨ ਸ਼ੁਭਕਾਮਨਾਵਾਂ ਲਈ ਧੰਨਵਾਦ।

ਅਸੀਂ ਹਰ ਇੱਕ ਨਾਗਰਿਕ ਨੂੰ ਸਸ਼ਕਤ ਬਣਾਉਣ, ਦੇਸ਼ ਦੇ ਕੋਨੇ-ਕੋਨੇ ਤੱਕ ਵਿਕਾਸ ਦਾ ਲਾਭ ਯਕੀਨੀ ਬਣਾਉਣ ਅਤੇ ਇੱਕ ਵਿਕਸਤ ਭਾਰਤ ਦੇ ਨਿਰਮਾਣ ਦੇ ਆਪਣੇ ਸਮੂਹਿਕ ਸੰਕਲਪ ਨੂੰ ਪੂਰਾ ਕਰਨ ਲਈ ਨਵੀਂ ਊਰਜਾ ਅਤੇ ਦ੍ਰਿੜ੍ਹ ਸੰਕਲਪ ਨਾਲ ਕੰਮ ਕਰਨਾ ਜਾਰੀ ਰੱਖਾਂਗੇ।

 

@CPR_VP

****

ਐੱਮਜੇਪੀਐੱਸ/ਐੱਸਐੱਸ/ਵੀਜੇ