Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਹਿਮਾਂਸ਼ੂ ਢਿੱਲੋਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ 2026 ਵਿੱਚ 10 ਮੀਟਰ ਏਅਰ ਰਾਈਫ਼ਲ ਪੁਰਸ਼ ਟੀਮ ਨਿਸ਼ਾਨੇਬਾਜ਼ੀ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਹਿਮਾਂਸ਼ੂ ਢਿੱਲੋਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਨੂੰ ਉਨ੍ਹਾਂ ਦੇ ਪ੍ਰਦਰਸ਼ਨ ’ਤੇ ਮਾਣ ਹੈ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫ਼ਲ ਪੁਰਸ਼ ਨਿਸ਼ਾਨੇਬਾਜ਼ੀ ਵਿੱਚ ਹਿਮਾਂਸ਼ੂ ਢਿੱਲੋਂ ਨੂੰ ਸ਼ਾਨਦਾਰ ਚਾਂਦੀ ਦਾ ਤਗਮਾ! ਦਬਾਅ ਵਿੱਚ ਵੀ ਉਨ੍ਹਾਂ ਦਾ ਸ਼ਾਂਤ ਸੁਭਾਅ ਅਤੇ ਸ਼ਾਨਦਾਰ ਨਿਸ਼ਾਨੇਬਾਜ਼ੀ ਸ਼ਲਾਘਾਯੋਗ ਰਹੀ । ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਵਧਾਈ। ਭਾਰਤ ਨੂੰ ਉਨ੍ਹਾਂ ਦੇ ਪ੍ਰਦਰਸ਼ਨ ’ਤੇ ਮਾਣ ਹੈ: ਪ੍ਰਧਾਨ ਮੰਤਰੀ @narendramodi

******

ਐੱਮਜੇਪੀਐੱਸ/ਐੱਸਐੱਸ/ਵੀਜੇ