ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟ ਪੁੱਟ ਮੁਕਾਬਲੇ ਵਿੱਚ ਸ਼ਾਨਦਾਰ ਥ੍ਰੋਅ ਨਾਲ ਚਾਂਦੀ ਦਾ ਤਗਮਾ ਜਿੱਤਣ ਵਾਲੇ ਤਜਿੰਦਰਪਾਲ ਸਿੰਘ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਤਜਿੰਦਰਪਾਲ ਨੇ ਆਪਣੀ ਇਕਾਗਰਤਾ ਅਤੇ ਲਗਨ ਨਾਲ ਲਗਾਤਾਰ ਦੇਸ਼ ਦਾ ਮਾਣ ਵਧਾਇਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਏਸ਼ਿਆਈ ਖੇਡਾਂ ਦਾ ਇੱਕ ਹੋਰ ਤਮਗਾ ਉਨ੍ਹਾਂ ਦੀ ਬੇਮਿਸਾਲ ਯਾਤਰਾ ਵਿੱਚ ਇੱਕ ਸ਼ਾਨਦਾਰ ਪ੍ਰਾਪਤੀ ਹੈ। ਉਨ੍ਹਾਂ ਨੇ ਤਜਿੰਦਰਪਾਲ ਨੂੰ ਭਵਿੱਖ ਵਿੱਚ ਹੋਰ ਵੀ ਸਫ਼ਲਤਾਵਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ, ਲਿਖਿਆ:
“@Tajinder_Singh3 ਦਾ ਸ਼ਾਨਦਾਰ ਪ੍ਰਦਰਸ਼ਨ! ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟ ਪੁੱਟ ਮੁਕਾਬਲੇ ਵਿੱਚ ਸ਼ਾਨਦਾਰ ਥ੍ਰੋਅ ਨਾਲ ਚਾਂਦੀ ਦਾ ਤਗਮਾ ਜਿੱਤਣ ’ਤੇ ਉਨ੍ਹਾਂ ਨੂੰ ਵਧਾਈ।”
ਤਜਿੰਦਰਪਾਲ ਨੇ ਆਪਣੀ ਇਕਾਗਰਤਾ ਅਤੇ ਲਗਨ ਨਾਲ ਲਗਾਤਾਰ ਦੇਸ਼ ਦਾ ਮਾਣ ਵਧਾਇਆ ਹੈ। ਏਸ਼ਿਆਈ ਖੇਡਾਂ ਦਾ ਇੱਕ ਹੋਰ ਤਮਗਾ ਉਨ੍ਹਾਂ ਦੀ ਬੇਮਿਸਾਲ ਯਾਤਰਾ ਵਿੱਚ ਇੱਕ ਸ਼ਾਨਦਾਰ ਪ੍ਰਾਪਤੀ ਹੈ। ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਸਫ਼ਲਤਾਵਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
A splendid performance by @Tajinder_Singh3! Congratulations to him on winning the Silver medal in the Men’s Shot Put at the Asian Games with an impressive throw.
Tajinderpal has consistently brought laurels to the nation through his focus and perseverance. Another Asian Games medal is a fitting addition to his remarkable journey. Wishing him many more successes ahead: PM @narendramodi
— PMO India (@PMOIndia) September 26, 2026
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ