Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਧਰਮਵੀਰ ਚੌਧਰੀ, ਮਨੂ ਟੀਐੱਸ, ਜੈ ਕੁਮਾਰ ਅਤੇ ਵਿਸ਼ਾਲ ਟੀਕੇ ਨੂੰ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 4×400 ਮੀਟਰ ਰਿਲੇਅ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਧਰਮਵੀਰ ਚੌਧਰੀ, ਮਨੂ ਟੀਐੱਸ, ਜੈ ਕੁਮਾਰ ਅਤੇ ਵਿਸ਼ਾਲ ਟੀਕੇ ਨੂੰ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 4×400 ਮੀਟਰ ਰਿਲੇਅ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਮ ਨੇ ਸ਼ਾਨਦਾਰ ਟਾਈਮਿੰਗ ਨਾਲ ਇਹ ਤਮਗ਼ਾ ਹਾਸਲ ਕੀਤਾ ਹੈ।

ਸ਼੍ਰੀ ਮੋਦੀ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਇਹ ਸਫ਼ਲਤਾ ਆਉਣ ਵਾਲੇ ਸਮੇਂ ਵਿੱਚ ਅਥਲੈਟਿਕਸ ਦੀ ਪ੍ਰਸਿੱਧੀ ਵਿੱਚ ਯੋਗਦਾਨ ਪਾਵੇਗੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

“ਅਸਲ ਵਿੱਚ ਸ਼ਾਨਦਾਰ!

ਧਰਮਵੀਰ ਚੌਧਰੀ, ਮਨੂ ਟੀਐੱਸ, ਜੈ ਕੁਮਾਰ ਅਤੇ ਵਿਸ਼ਾਲ ਟੀਕੇ ਨੂੰ ਸ਼ਾਨਦਾਰ ਟਾਈਮਿੰਗ ਨਾਲ ਪੁਰਸ਼ਾਂ ਦੀ 4×400 ਮੀਟਰ ਰਿਲੇਅ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਵਧਾਈਆਂ। ਉਮੀਦ ਹੈ ਕਿ ਉਨ੍ਹਾਂ ਦੀ ਇਹ ਸਫ਼ਲਤਾ ਆਉਣ ਵਾਲੇ ਸਮੇਂ ਵਿੱਚ ਅਥਲੈਟਿਕਸ ਦੀ ਪ੍ਰਸਿੱਧੀ ਵਿੱਚ ਯੋਗਦਾਨ ਪਾਵੇ: ਪੀਐੱਮ @narendramodi”

 

*********

ਐੱਮਜੇਪੀਐੱਸ/ਐੱਸਐੱਸ/ਐੱਸਟੀ