ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਸਕਿਫ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਹਰਸ਼ਿਤਾ ਤੋਮਰ ਅਤੇ ਸ਼ੀਤਲ ਵਰਮਾ ਨੂੰ ਵਧਾਈਆਂ ਦਿੱਤੀਆਂ ਹਨ।
ਲਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਦ੍ਰਿੜ ਇਰਾਦੇ ਅਤੇ ਲਗਾਤਾਰ ਮਿਹਨਤ ਨਾਲ ਉਨ੍ਹਾਂ ਨੇ ਭਾਰਤ ਨੂੰ ਤਗਮਾ ਪੋਡੀਅਮ ਤੱਕ ਪਹੁੰਚਾਇਆ ਹੈ ਅਤੇ ਪਿਛਲੇ ਪ੍ਰਦਰਸ਼ਨ ਵਿੱਚ ਸੁਧਾਰ ਕੀਤਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਸ਼ਿਤਾ ਤੋਮਰ ਅਤੇ ਸ਼ੀਤਲ ਵਰਮਾ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
“ਏਸ਼ਿਆਈ ਖੇਡਾਂ ਵਿੱਚ ਮਹਿਲਾ ਸਕਿਫ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਹਰਸ਼ਿਤਾ ਤੋਮਰ ਅਤੇ ਸ਼ੀਤਲ ਵਰਮਾ ਨੂੰ ਵਧਾਈ! ਆਪਣੇ ਦ੍ਰਿੜ੍ਹ ਇਰਾਦੇ ਅਤੇ ਲਗਾਤਾਰ ਮਿਹਨਤ ਨਾਲ, ਉਨ੍ਹਾਂ ਨੇ ਭਾਰਤ ਨੂੰ ਤਗਮਾ ਪੋਡੀਅਮ ਤੱਕ ਪਹੁੰਚਾਇਆ ਹੈ ਅਤੇ ਪਿਛਲੇ ਪ੍ਰਦਰਸ਼ਨ ਵਿੱਚ ਵੀ ਸੁਧਾਰ ਕੀਤਾ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (ਪੀਐੱਮ @ਨਰੇਂਦਰ ਮੋਦੀ)”
Congratulations to Harshita Tomar and Shital Verma on winning the Bronze Medal in the Women’s Skiff event at the Asian Games! With determination and consistency, they have taken India onto the podium and also bettered the previous performance. Best wishes to them for their future endeavours: PM @narendramodi
— PMO India (@PMOIndia) October 2, 2026
*****
ਪੀਐੱਮਪੀਐੱਸ/ਐੱਸਐੱਸ/ਐੱਸਟੀ
Congratulations to Harshita Tomar and Shital Verma on winning the Bronze Medal in the Women’s Skiff event at the Asian Games! With determination and consistency, they have taken India onto the podium and also bettered the previous performance. Best wishes to them for their future…
— PMO India (@PMOIndia) October 2, 2026