Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਬਰਕਰਾਰ ਰੱਖਣ ’ਤੇ ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਆਪਣਾ ਸੋਨੇ ਦਾ ਤਮਗ਼ਾ ਬਰਕਰਾਰ ਰੱਖਣ ’ਤੇ ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਿਨਾਂ ਸ਼ੱਕ ਦੇਸ਼ ਲਈ ਖ਼ੁਸ਼ੀ ਅਤੇ ਉਤਸ਼ਾਹ ਦਾ ਮੌਕਾ ਹੈ।

ਸ਼੍ਰੀ ਮੋਦੀ ਨੇ ਟੀਮ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ; 

“ਸੋਨੇ ਦਾ ਤਮਗ਼ਾ ਇੱਕ ਵਾਰ ਫਿਰ ਭਾਰਤ ਦੇ ਨਾਂ! 

ਏਸ਼ਿਆਈ ਖੇਡਾਂ ਵਿੱਚ ਆਪਣਾ ਖ਼ਤਾਬ ਬਰਕਰਾਰ ਰੱਖਣ ’ਤੇ ਸਾਡੀ ਪੁਰਸ਼ ਕ੍ਰਿਕਟ ਟੀਮ ਨੂੰ ਵਧਾਈਆਂ। ਇਹ ਬਿਨਾਂ ਸ਼ੱਕ ਦੇਸ਼ ਲਈ ਖ਼ੁਸ਼ੀ ਅਤੇ ਉਤਸ਼ਾਹ ਦਾ ਮੌਕਾ ਹੈ। ਟੀਮ ਦੇ ਸਾਰੇ ਮੈਂਬਰਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

 

*****

ਐੱਮਜੇਪੀਐੱਸ/ਐੱਸਐੱਸ/ਐੱਸਟੀ