Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਸਾਬਕਾ ਪ੍ਰਧਾਨ ਸਕੱਤਰ ਸ਼੍ਰੀ ਨ੍ਰਿਪੇਂਦਰ ਮਿਸ਼ਰਾ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਸ਼ਾਸਨ ਅਤੇ ਅਗਵਾਈ ਦੇ ਪ੍ਰਤੀ ਪ੍ਰਧਾਨ ਮੰਤਰੀ ਮੋਦੀ ਦੇ ਦ੍ਰਿਸ਼ਟੀਕੋਣ ’ਤੇ ਚਾਨਣਾ ਪਾਇਆ ਗਿਆ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਦੇ ਸਾਬਕਾ ਪ੍ਰਧਾਨ ਸਕੱਤਰ ਸ਼੍ਰੀ ਨ੍ਰਿਪੇਂਦਰ ਮਿਸ਼ਰਾ ਵੱਲੋਂ ਲਿਖੇ ਇੱਕ ਲੇਖ ਨੂੰ ਸਾਂਝਾ ਕੀਤਾ ਹੈ।

ਲੇਖ ਵਿੱਚ, ਸ਼੍ਰੀ ਨ੍ਰਿਪੇਂਦਰ ਮਿਸ਼ਰਾ ਲਿਖਦੇ ਹਨ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਨੂੰ ਉਨ੍ਹਾਂ ਦੀ ਪੱਧਤੀ ਰਾਹੀਂ ਸਭ ਤੋਂ ਚੰਗੀ ਤਰ੍ਹਾਂ ਸਮਝਿਆ ਜਾਂਦਾ ਹੈ। ਇਹ ਇਸ ਗੱਲ ’ਤੇ ਚਾਨਣਾ ਪਾਉਂਦਾ ਹੈ ਕਿ ਕਿਵੇਂ ਤਿਆਰੀ, ਨਿਰਣਾਇਕ ਕਾਰਵਾਈ ਅਤੇ ਹੱਲ ਖੋਜਣ ’ਤੇ ਉਨ੍ਹਾਂ ਦੇ ਧਿਆਨ ਨੇ ਸ਼ਾਸਨ ਅਤੇ ਨਤੀਜਿਆਂ ਦੇ ਪ੍ਰਤੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਆਕਾਰ ਦਿੱਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:

ਪ੍ਰਧਾਨ ਮੰਤਰੀ ਦੇ ਸਾਬਕਾ ਪ੍ਰਧਾਨ ਸਕੱਤਰ ਸ਼੍ਰੀ ਨ੍ਰਿਪੇਂਦਰ ਮਿਸ਼ਰਾ ਲਿਖਦੇ ਹਨ, “ਪ੍ਰਧਾਨ ਮੰਤਰੀ @narendramodi ਦੀ ਅਗਵਾਈ ਨੂੰ ਉਨ੍ਹਾਂ ਦੀ ਪੱਧਤੀ ਰਾਹੀਂ ਸਭ ਤੋਂ ਚੰਗੀ ਤਰ੍ਹਾਂ ਸਮਝਿਆ ਜਾਂਦਾ ਹੈ। ਤਿਆਰੀ, ਨਿਰਣਾਇਕ ਕਾਰਵਾਈ ਅਤੇ ਹੱਲ ਖੋਜਣ ’ਤੇ ਉਨ੍ਹਾਂ ਦੇ ਧਿਆਨ ਨੇ ਸ਼ਾਸਨ ਅਤੇ ਨਤੀਜਿਆਂ ਦੇ ਪ੍ਰਤੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਆਕਾਰ ਦਿੱਤਾ ਹੈ।”

 

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ