ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ ‘ਤੇ ਕਜ਼ਾਕਿਸਤਾਨ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਕਾਸਿਮ-ਜੋਮਾਰਟ ਤੋਕਾਯੇਵ ਵੱਲੋਂ ਦਿੱਤੀਆਂ ਗਈਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਕਜ਼ਾਕਿਸਤਾਨ ਨਾਲ ਗੂੜ੍ਹੀ ਦੋਸਤੀ ਅਤੇ ਰਣਨੀਤਕ ਭਾਈਵਾਲੀ ਨੂੰ ਬਹੁਤ ਅਹਿਮੀਅਤ ਦਿੰਦੇ ਹਨ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਗੂੜ੍ਹਾ ਕਰਨ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਨ।
ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:
“ਰਾਸ਼ਟਰਪਤੀ ਤੋਕਾਯੇਵ, ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਲਈ ਧੰਨਵਾਦ। ਮੈਂ ਕਜ਼ਾਕਿਸਤਾਨ ਨਾਲ ਸਾਡੀ ਗੂੜ੍ਹੀ ਦੋਸਤੀ ਅਤੇ ਰਣਨੀਤਕ ਭਾਈਵਾਲੀ ਨੂੰ ਬਹੁਤ ਅਹਿਮੀਅਤ ਦਿੰਦਾ ਹਾਂ। ਮੈਂ ਸਾਡੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਗੂੜ੍ਹਾ ਕਰਨ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਾਂ।
@TokayevKZ”
Thank you, President Tokayev, for your warm wishes. I deeply value our close friendship and strategic partnership with Kazakhstan. Look forward to working together to further strengthen and deepen our bilateral ties.
@TokayevKZ
— Narendra Modi (@narendramodi) October 8, 2026
I warmly congratulate Prime Minister @narendramodi on the remarkable milestone of 25 years as Head of Government.
Under his strong and wise leadership, India continues to advance its sustainable development, scientific and technological progress, while further strengthening its role on the global stage.
I highly value the close ties and strategic partnership between Kazakhstan and India. I am confident that through our joint efforts, we will elevate the Kazakh-Indian partnership to new heights.
— Qasym-Jomart Toqayev (@TokayevKZ) October 7, 2026
***********
ਐੱਮਜੇਪੀਐੱਸ/ਐੱਸਐੱਸ/ਐੱਸਟੀ
Thank you, President Tokayev, for your warm wishes. I deeply value our close friendship and strategic partnership with Kazakhstan. Look forward to working together to further strengthen and deepen our bilateral ties. @TokayevKZ
— Narendra Modi (@narendramodi) October 8, 2026