ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਨਸੇਵਾ ਵਿੱਚ 25 ਸਾਲ ਪੂਰੇ ਕਰਨ ‘ਤੇ ਵਧਾਈ ਦਿੱਤੀ।
ਸ਼੍ਰੀ ਸੁਨਕ ਨੇ ਐੱਕਸ ਉੱਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਦੇ ਸਮਰਪਣ, ਕੰਮ ਪ੍ਰਤੀ ਲਗਨ ਅਤੇ ਊਰਜਾ ਦੀ ਸ਼ਲਾਘਾ ਕੀਤੀ ਅਤੇ ਭਾਰਤ-ਬਰਤਾਨੀਆ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ, ਵਿਸ਼ੇਸ਼ ਤੌਰ ‘ਤੇ ਵਪਾਰ, ਤਕਨਾਲੋਜੀ ਅਤੇ ਏ.ਆਈ. ਦੇ ਖੇਤਰ ਵਿੱਚ ਸੰਬੰਧਾਂ ‘ਤੇ ਜ਼ੋਰ ਦਿੱਤਾ।
ਸ਼੍ਰੀ ਨਰੇਂਦਰ ਮੋਦੀ ਨੇ ਇਸ ਪੋਸਟ ਦਾ ਜਵਾਬ ਦਿੰਦਿਆਂ ਐੱਕਸ ਉੱਤੇ ਲਿਖਿਆ:
‘ਅੱਜ ਬਲੂਮਬਰਗ ਨਿਊ ਇਕਨੌਮੀ ਫੋਰਮ ਵਿੱਚ ਤੁਹਾਨੂੰ ਮਿਲ ਕੇ ਬਹੁਤ ਚੰਗਾ ਲੱਗਾ!’
Was wonderful meeting you at the Bloomberg New Economy Forum today!
— Narendra Modi (@narendramodi) October 13, 2026
****
ਐੱਮਜੇਪੀਐੱਸ/ਐੱਸਐੱਸ/ਐੱਸਟੀ
Was wonderful meeting you at the Bloomberg New Economy Forum today!
— Narendra Modi (@narendramodi) October 13, 2026