Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਪਵਿੱਤਰ ਤਿਉਹਾਰ ‘ਤੇ ਮਾਂ ਸਕੰਦਮਾਤਾ ਦੀ ਪੂਜਾ-ਅਰਚਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਪਵਿੱਤਰ ਤਿਉਹਾਰ ‘ਤੇ ਮਾਤਾ ਦੇ ਪਿਆਰ ਅਤੇ ਸਨੇਹ ਦੀ ਦੇਵੀ ਮਾਂ ਸਕੰਦਮਾਤਾ ਦੀ ਪੂਜਾ ਕੀਤੀ।

ਪ੍ਰਧਾਨ ਮੰਤਰੀ ਨੇ ਕਾਮਨਾ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਅਸ਼ੀਰਵਾਦ ਨਾਲ ਹਰ ਪਰਿਵਾਰ ਵਿੱਚ ਸਨੇਹ ਅਤੇ ਸਦਭਾਵਨਾ ਦਾ ਮਾਹੌਲ ਬਣਿਆ ਰਹੇ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;

” ਨਰਾਤਿਆਂ ਦਾ ਪੰਜਵਾਂ ਦਿਨ ਮਾਂ ਸਕੰਦਮਾਤਾ ਦੀ ਪੂਜਾ-ਅਰਚਨਾ ਨੂੰ ਸਮਰਪਿਤ ਹੈ। ਮੋਹ ਅਤੇ ਪਿਆਰ ਦੀ ਦੇਵੀ ਮਾਂ ਦੇ ਅਸ਼ੀਰਵਾਦ ਨਾਲ ਹਰ ਪਰਿਵਾਰ ਵਿੱਚ ਹਮੇਸ਼ਾ ਸਨੇਹ ਅਤੇ ਸਦਭਾਵਨਾ ਬਣੀ ਰਹੇ, ਇਹੋ ਕਾਮਨਾ ਹੈ।”

***********

 

ਐੱਮਜੇਪੀਐੱਸ/ਐੱਸਐੱਸ/ਐੱਸਟੀ