Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਰਾਤਿਆਂ ਦੌਰਾਨ ਮਾਂ ਕਾਤਿਆਯਨੀ ਦੀ ਪੂਜਾ-ਅਰਚਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਪਵਿੱਤਰ ਮੌਕੇ ਸ਼ਸ਼ਠੀ ’ਤੇ ਮਾਂ ਕਾਤਿਆਯਨੀ ਦੀ ਪੂਜਾ-ਅਰਚਨਾ ਕੀਤੀ। 

ਪ੍ਰਧਾਨ ਮੰਤਰੀ ਨੇ ਕਾਮਨਾ ਕੀਤੀ ਕਿ ਮਾਂ ਦੇ ਆਸ਼ੀਰਵਾਦ ਨਾਲ ਹਰ ਕਿਸੇ ਦਾ ਜੀਵਨ ਅਥਾਹ ਸ਼ਕਤੀ, ਹਿੰਮਤ ਅਤੇ ਸਕਾਰਾਤਮਕ ਊਰਜਾ ਨਾਲ ਭਰਪੂਰ ਹੋਵੇ।

ਸ਼੍ਰੀ ਮੋਦੀ ਨੇ ਐੱਕਸ ’ਤੇ ਲਿਖਿਆ:

“ਨਰਾਤਿਆਂ ਦੀ ਪਵਿੱਤਰ ਸ਼ਸ਼ਠੀ ’ਤੇ ਮਾਂ ਕਾਤਿਆਯਨੀ ਦੇ ਸ਼੍ਰੀਚਰਨਾਂ ਵਿੱਚ ਕੋਟਿ-ਕੋਟਿ ਨਮਨ! ਮੇਰੀ ਕਾਮਨਾ ਹੈ ਕਿ ਉਨ੍ਹਾਂ ਦੀ ਕਿਰਪਾ ਨਾਲ ਹਰ ਕਿਸੇ ਦੇ ਜੀਵਨ ਵਿੱਚ ਅਥਾਹ ਸ਼ਕਤੀ, ਹਿੰਮਤ ਅਤੇ ਸਕਾਰਾਤਮਕ ਊਰਜਾ ਦਾ ਸੰਚਾਰ ਹੋਵੇ।”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ