Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਨੌਮੀ ਦੇ ਮੌਕੇ ’ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨੌਮੀ ਦੇ ਮੌਕੇ ’ਤੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਾਂ ਸਿੱਧੀਦਾਤਰੀ ਦੀ ਪੂਜਾ ਕੀਤੀ ।

ਪ੍ਰਧਾਨ ਮੰਤਰੀ ਨੇ ਕਾਮਨਾ ਪ੍ਰਗਟ ਕੀਤੀ ਕਿ ਮਾਂ ਸਿੱਧੀਦਾਤਰੀ ਆਪਣੇ ਸਾਰੇ ਭਗਤਾਂ ਨੂੰ ਉਨ੍ਹਾਂ ਦੇ ਸੰਕਲਪਾਂ ਦੀ ਪੂਰਤੀ ਦਾ ਆਸ਼ੀਰਵਾਦ ਦੇਣ।

ਸ਼੍ਰੀ ਮੋਦੀ ਨੇ ਐੱਕਸ ‘ਤੇ ਲਿਖਿਆ;

“ਸਾਰੇ ਦੇਸ਼ ਵਾਸੀਆਂ ਨੂੰ ਮਹਾਨੌਮੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਇਸ ਸ਼ੁਭ ਮੌਕੇ ‘ਤੇ ਮਾਂ ਸਿੱਧੀਦਾਤਰੀ ਦੇ ਚਰਨਾਂ ਵਿੱਚ ਮੇਰਾ ਕੋਟਿ-ਕੋਟਿ ਪ੍ਰਣਾਮ! ਉਹ ਆਪਣੇ ਸਾਰੇ ਭਗਤਾਂ ਨੂੰ ਸੰਕਲਪਾਂ ਦੀ ਸਿੱਧੀ ਦਾ ਆਸ਼ੀਰਵਾਦ ਦੇਣ, ਮੇਰੀ ਇਹੀ ਕਾਮਨਾ ਹੈ।”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ