Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਜੈਦਸ਼ਮੀ ਮੌਕੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਜੈਦਸ਼ਮੀ ਮੌਕੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਕਿ ਉਤਸ਼ਾਹ ਅਤੇ ਵਿਸ਼ਵਾਸ ਦਾ ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਸੰਕਲਪ ਵਿੱਚ ਨਵੀਂ ਤਾਕਤ ਭਰੇਗਾ। ਸ਼੍ਰੀ ਮੋਦੀ ਨੇ ਸਾਰਿਆਂ ਦੇ ਜੀਵਨ ਵਿੱਚ ਸੁੱਖ-ਸ਼ਾਂਤੀ, ਚੰਗੀ ਕਿਸਮਤ ਅਤੇ ਸਫਲਤਾ ਦੀ ਕਾਮਨਾ ਕੀਤੀ।

ਐਕਸ ’ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ:

“ਤੁਹਾਨੂੰ ਸਾਰਿਆਂ ਨੂੰ ਵਿਜੈਦਸ਼ਮੀ ਦੀਆਂ ਸ਼ੁਭਕਾਮਨਾਵਾਂ। ਉਤਸ਼ਾਹ ਅਤੇ ਵਿਸ਼ਵਾਸ ਦਾ ਇਹ ਵਿਜੈ ਪੁਰਬ ਹਰ ਕਿਸੇ ਦੇ ਸੰਕਲਪ ਨੂੰ ਨਵੀਂ ਸ਼ਕਤੀ ਪ੍ਰਦਾਨ ਕਰੇ। ਸਾਰਿਆਂ ਦਾ ਜੀਵਨ ਸੁੱਖ-ਸ਼ਾਂਤੀ ਅਤੇ ਸਫਲਤਾ ਨਾਲ ਭਰਪੂਰ ਹੋਵੇ, ਇਹੀ ਕਾਮਨਾ ਹੈ।”

**********

ਐੱਮਜੇਪੀਐੱਸ/ਐੱਸਐੱਸ/ਪੀਆਰਕੇ