ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 1500 ਮੀਟਰ ਟੀ12/13 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਰਾਧਾ ਵੈਂਕਟੇਸ਼ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਉਨ੍ਹਾਂ ਦੀ ਪ੍ਰਾਪਤੀ ’ਤੇ ਮਾਣ ਪ੍ਰਗਟਾਉਂਦਿਆਂ ਕਿਹਾ ਕਿ ਭਾਰਤ ਉਨ੍ਹਾਂ ਦੀ ਸਫਲਤਾ ਦਾ ਜਸ਼ਨ ਮਨਾ ਰਿਹਾ ਹੈ। ਉਨ੍ਹਾਂ ਨੇ ਭਵਿੱਖ ਵਿੱਚ ਹੋਰ ਕਈ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਪੋਸਟ ਕੀਤਾ;
“ਰਾਧਾ ਵੈਂਕਟੇਸ਼ ਦੀ ਸ਼ਾਨਦਾਰ ਪ੍ਰਾਪਤੀ! ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 1500 ਮੀਟਰ ਟੀ12/13 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਉਨ੍ਹਾਂ ’ਤੇ ਮਾਣ ਹੈ। ਭਾਰਤ ਉਨ੍ਹਾਂ ਦੀ ਸਫਲਤਾ ਦਾ ਜਸ਼ਨ ਮਨਾ ਰਿਹਾ ਹੈ। ਮੈਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਕਈ ਪ੍ਰਾਪਤੀਆਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ: PM @narendramodi”
A wonderful achievement by Radha Venkatesh! Proud of her for winning the Silver Medal in the Women’s 1500m T12/13 event at the Asian Para Games 2026. India celebrates her success. I wish her the very best for many more achievements in the future: PM @narendramodi
— PMO India (@PMOIndia) October 19, 2026
************
ਐੱਮਜੇਪੀਐੱਸ/ਐੱਸਐੱਸ/ਐੱਸਟੀ