ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਮਹਿਲਾਵਾਂ ਦੇ 200 ਮੀਟਰ ਟੀ12 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਤੇਜਲਬੇਨ ਡਾਮੋਰ ਨੂੰ ਵਧਾਈ ਦਿੱਤੀ ਹੈ।
ਇਹ ਦੱਸਦਿਆਂ ਕਿ ਉਨ੍ਹਾਂ ਨੇ ਇੱਕ ਯਾਦਗਾਰੀ ਡੇਬਿਊ ਦੇ ਨਾਲ ਆਪਣੇ ਏਸ਼ਿਆਈ ਪੈਰਾ ਖੇਡਾਂ ਦੇ ਸਫ਼ਰ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਇੱਕ ਵੱਡੇ ਕੌਮਾਂਤਰੀ ਮੰਚ ’ਤੇ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੇ ਹੁਨਰ ਅਤੇ ਸਮਰੱਥਾ ਦਾ ਵੱਡਾ ਸਬੂਤ ਹੈ। ਉਨ੍ਹਾਂ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਤੇਜਲਬੇਨ ਡਾਮੋਰ ਲਈ ਇੱਕ ਯਾਦਗਾਰ ਡੇਬਿਊ!
ਉਨ੍ਹਾਂ ਨੇ ਮਹਿਲਾਵਾਂ ਦੇ 200 ਮੀਟਰ ਟੀ12 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ, ਆਪਣੇ ਏਸ਼ਿਆਈ ਪੈਰਾ ਖੇਡਾਂ ਦੇ ਸਫ਼ਰ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਇੱਕ ਵੱਡੇ ਕੌਮਾਂਤਰੀ ਮੰਚ ’ਤੇ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੀ ਪ੍ਰਤਿਭਾ ਅਤੇ ਸਮਰੱਥਾ ਦਾ ਵੱਡਾ ਸਬੂਤ ਹੈ। ਆਉਣ ਵਾਲੇ ਯਤਨਾਂ ਲਈ ਸ਼ੁਭਕਾਮਨਾਵਾਂ: PM @narendramodi”
A debut to cherish for Tejalben Damor!
She has made an impressive beginning to her Asian Para Games journey, winning Bronze in the Women’s 200m T12 event. Such a promising performance on a major international stage speaks volumes about her talent and potential. Best of luck for the endeavours ahead: PM @narendramodi
— PMO India (@PMOIndia) October 20, 2026
************
ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ
A debut to cherish for Tejalben Damor! She has made an impressive beginning to her Asian Para Games journey, winning Bronze in the Women's 200m T12 event. Such a promising performance on a major international stage speaks volumes about her talent and potential. Best of luck for the endeavours ahead: PM @narendramodi
— PMO India (@PMOIndia) October 20, 2026