ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ, ਜਿਸ ਵਿੱਚ ਸ਼ੱਕ ‘ਤੇ ਕਾਬੂ ਪਾਉਣ ਅਤੇ ਅਨਿਸ਼ਚਿਤਤਾ ਨੂੰ ਅਪਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਗਿਆ ਹੈ:
न संशयमनारुह्य नरो भद्राणि पश्यति।
संशयं पुनरारुह्य यदि जीवति पश्यति॥
ਇਹ ਸੁਭਾਸ਼ਿਤਮ ਇਸ ਗੱਲ ਨੂੰ ਉਜਾਗਰ ਕਰਦਾ ਹੈ ਕਿ ਸ਼ੱਕ ਤੋਂ ਮੁਕਤ ਹੋਣ ‘ਤੇ ਵਿਅਕਤੀ ਸ਼ੁਭ ਸੰਭਾਵਨਾਵਾਂ ਨੂੰ ਪਛਾਣਨ ਵਿੱਚ ਸਮਰੱਥ ਹੁੰਦਾ ਹੈ, ਜਦੋਂ ਕਿ ਅਨਿਸ਼ਚਿਤਤਾਵਾਂ ਦਾ ਸਾਹਮਣਾ ਕਰਨ ਨਾਲ ਡੂੰਘੀ ਸਮਝ ਅਤੇ ਅੰਤਰ-ਦ੍ਰਿਸ਼ਟੀ ਦਾ ਰਾਹ ਪੱਧਰਾ ਹੋ ਸਕਦਾ ਹੈ। ਇਹ ਜੀਵਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਸੂਝ, ਹਿੰਮਤ ਅਤੇ ਦ੍ਰਿੜ੍ਹ ਸੰਕਲਪ ਦੀ ਮਹੱਤਤਾ ਨੂੰ ਵੀ ਉਜਾਗਰ ਕਰਦਾ ਹੈ।
न संशयमनारुह्य नरो भद्राणि पश्यति।
संशयं पुनरारुह्य यदि जीवति पश्यति॥
न संशयमनारुह्य नरो भद्राणि पश्यति।
संशयं पुनरारुह्य यदि जीवति पश्यति॥ https://t.co/nc2isxM6oc
— Narendra Modi (@narendramodi) October 27, 2026
*********
ਐਮ.ਜੇ.ਪੀ.ਐਸ./ਐਸ.ਐਸ./ਵੀ.ਜੇ.
न संशयमनारुह्य नरो भद्राणि पश्यति। संशयं पुनरारुह्य यदि जीवति पश्यति॥ https://t.co/nc2isxM6oc
— Narendra Modi (@narendramodi) October 27, 2026