ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ‘ਲੋਹ ਪੁਰਸ਼’ ਅਤੇ ਅਖੰਡ ਭਾਰਤ ਦੇ ਨਿਰਮਾਤਾ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਨੇ ਆਪਣਾ ਜੀਵਨ ਇੱਕ ਸ਼ਕਤੀਸ਼ਾਲੀ, ਖ਼ੁਸ਼ਹਾਲ ਅਤੇ ਸਮਰੱਥ ਭਾਰਤ ਦੇ ਨਿਰਮਾਣ ਲਈ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਦਾ ਇਹ ਯੋਗਦਾਨ ਇੱਕ ਵਿਕਸਤ ਅਤੇ ਆਤਮ-ਨਿਰਭਰ ਭਾਰਤ ਬਣਾਉਣ ਦੇ ਯਤਨਾਂ ਵਿੱਚ ਅੱਜ ਵੀ ਇੱਕ ਵੱਡੀ ਪ੍ਰੇਰਣਾ ਬਣਿਆ ਹੋਇਆ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
ਅਖੰਡ ਭਾਰਤ ਦੇ ਨਿਰਮਾਤਾ ਦੇਸ਼ ਦੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਾਦਰ ਨਮਨ। ਉਨ੍ਹਾਂ ਨੇ ਇੱਕ ਸ਼ਕਤੀਸ਼ਾਲੀ, ਖ਼ੁਸ਼ਹਾਲ ਅਤੇ ਸਮਰੱਥ ਭਾਰਤ ਦੇ ਨਿਰਮਾਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਮਾਂ ਭਾਰਤੀ ਦੀ ਸੇਵਾ ਵਿੱਚ ਉਨ੍ਹਾਂ ਦਾ ਤਿਆਗ ਅਤੇ ਸਮਰਪਣ ਵਿਕਸਤ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਲਈ ਬਹੁਤ ਵੱਡਾ ਪ੍ਰੇਰਣਾ ਸਰੋਤ ਹੈ।
अखंड भारत के प्रणेता देश के लौह पुरुष सरदार वल्लभभाई पटेल को उनकी जयंती पर सादर नमन। उन्होंने एक सशक्त, समृद्ध और समर्थ भारत के निर्माण के लिए अपना जीवन समर्पित कर दिया। मां भारती की सेवा में उनका त्याग और समर्पण विकसित एवं आत्मनिर्भर भारत के निर्माण के लिए बहुत बड़ा प्रेरणास्रोत है।
— Narendra Modi (@narendramodi) October 31, 2026
********
ਐੱਮਜੇਪੀਐੱਸ/ਐੱਸਐੱਸ/ਵੀਜੇ