ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਝੁੰਝੁਨੂ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
ਰਾਜਸਥਾਨ ਦੇ ਝੁੰਝੁਨੂ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।”
ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ@narendramodi
Saddened by the loss of lives due to a mishap in Jhunjhunu, Rajasthan. My condolences to the bereaved families. May the injured recover at the earliest.
An ex-gratia of Rs. 2 lakh from PMNRF would be given to the next of kin of each of those who lost their lives. The injured would be given Rs. 50,000: PM @narendramodi
— PMO India (@PMOIndia) November 2, 2026
************
ਐੱਮਜੇਪੀਐੱਸ/ਐੱਸਐੱਸ/ਵੀਜੇ
Saddened by the loss of lives due to a mishap in Jhunjhunu, Rajasthan. My condolences to the bereaved families. May the injured recover at the earliest. An ex-gratia of Rs. 2 lakh from PMNRF would be given to the next of kin of each of those who lost their lives. The injured would be given Rs. 50,000: PM @narendramodi
— PMO India (@PMOIndia) November 2, 2026