Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਤਾਮਿਲਨਾਡੂ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਤਾਮਿਲਨਾਡੂ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ:

“ਤਾਮਿਲਨਾਡੂ ਦੇ ਰਾਜਪਾਲ ਸ਼੍ਰੀ @rajendraarlekar ਨੇ ਪ੍ਰਧਾਨ ਮੰਤਰੀ ਸ਼੍ਰੀ @narendramodi ਨਾਲ ਮੁਲਾਕਾਤ ਕੀਤੀ।”

@lokbhavan_tn”

 

***

ਐੱਮਜੇਪੀਐੱਸ/ਐੱਸਐੱਸ/ਐੱਸਟੀ