Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੇ ਪਵਿੱਤਰ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:

“ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਦੀਵਾਲ਼ੀ ਦੇ ਪਵਿੱਤਰ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ। 

@ramnathkovind”

******

ਐੱਮਜੇਪੀਐੱਸ/ਐੱਸਐੱਸ/ਐੱਸਟੀ