Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਸਾਂਝਾ ਕੀਤਾ:

“ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।”

**********

ਐੱਮਜੇਪੀਐੱਸ/ਐੱਸਐੱਸ/ਪੀਆਰਕੇ