Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿਹਤ ਅਤੇ ਖ਼ੁਸ਼ਹਾਲੀ ਨੂੰ ਬਣਾਈ ਰੱਖਣ ਵਿੱਚ ਸੰਤੁਲਨ ਦੇ ਮਹੱਤਵ ਨੂੰ ਉਜਾਗਰ ਕਰਦਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਅਤੇ ਖ਼ੁਸ਼ਹਾਲੀ ਨੂੰ ਬਣਾਈ ਰੱਖਣ ਵਿੱਚ ਸੰਤੁਲਨ ਦੇ ਮਹੱਤਵ ਨੂੰ ਉਜਾਗਰ ਕਰਦਾ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ:
शरीरं सत्त्वसंज्ञं च व्याधीनामाश्रयो मतः।
तथा सुखानां योगस्तु सुखानां कारणं समः॥

ਇਹ ਸਲੋਕ ਚੰਗੀ ਸਿਹਤ ਨੂੰ ਬਣਾਈ ਰੱਖਣ ਅਤੇ ਖ਼ੁਸ਼ਹਾਲੀ ਪ੍ਰਾਪਤ ਕਰਨ ਵਿੱਚ ਸੰਤੁਲਨ ਦੇ ਮਹੱਤਵ ’ਤੇ ਜ਼ੋਰ ਦਿੰਦਾ ਹੈ। ਇਹ ਸਪਸ਼ਟ ਕਰਦਾ ਹੈ ਕਿ ਤੰਦਰੁਸਤੀ ਦਾ ਭਾਵ ਸਿਰਫ਼ ਬਿਮਾਰੀਆਂ ਤੋਂ ਮੁਕਤ ਹੋਣਾ ਨਹੀਂ, ਸਗੋਂ ਉਨ੍ਹਾਂ ਸਾਰੇ ਤੱਤਾਂ ਦਾ ਸੁਮੇਲ ਸੰਤੁਲਨ ਬਣਾਈ ਰੱਖਣਾ ਵੀ ਹੈ, ਜੋ ਸਿਹਤਮੰਦ ਅਤੇ ਸੁੱਖ ਨਾਲ ਭਰਪੂਰ ਜੀਵਨ ਲਈ ਜ਼ਰੂਰੀ ਹਨ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

शरीरं सत्त्वसंज्ञं च व्याधीनामाश्रयो मतः।
तथा सुखानां योगस्तु सुखानां कारणं समः॥

***********

ਐੱਮਜੇਪੀਐੱਸ/ਐੱਸਐੱਸ/ਵੀਜੇ