ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮਾਤਾ ਦੀ ਬਹਾਦਰ ਧੀ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਦੇਸ਼ੀ ਸ਼ਾਸਨ ਦੇ ਵਿਰੁੱਧ ਸੰਘਰਸ਼ ਵਿੱਚ ਰਾਣੀ ਲਕਸ਼ਮੀਬਾਈ ਦੀ ਅਦੁੱਤੀ ਹਿੰਮਤ ਅਤੇ ਅਦਭੁਤ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਮਾਤ ਭੂਮੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦੀ ਪ੍ਰੇਰਨਾ ਦਿੰਦੀ ਰਹੇਗੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਭਾਰਤ ਮਾਤਾ ਦੀ ਬਹਾਦਰ ਧੀ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਔਖੇ ਤੋਂ ਔਖੇ ਹਾਲਾਤਾਂ ਵਿੱਚ ਵੀ ਆਪਣੇ ਫ਼ਰਜ਼ ਅਤੇ ਸਵੈ-ਮਾਣ ਨਾਲ ਕਦੇ ਸਮਝੌਤਾ ਨਹੀਂ ਕੀਤਾ। ਵਿਦੇਸ਼ੀ ਹਕੂਮਤ ਦੇ ਵਿਰੁੱਧ ਉਨ੍ਹਾਂ ਦੀ ਅਦੁੱਤੀ ਹਿੰਮਤ ਅਤੇ ਅਦਭੁਤ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਮਾਤ ਭੂਮੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦੀ ਪ੍ਰੇਰਨਾ ਦਿੰਦੀ ਰਹੇਗੀ।”
भारत माता की पराक्रमी संतान रानी लक्ष्मीबाई को उनकी जयंती पर शत-शत नमन। उन्होंने कठिन से कठिन परिस्थितियों में भी अपने कर्तव्य और आत्मसम्मान से कभी समझौता नहीं किया। विदेशी हुकूमत के विरुद्ध उनके अदम्य साहस और अद्भुत शौर्य की गाथा देश की हर पीढ़ी को मातृभूमि के लिए अपना सर्वस्व न्योछावर करने की प्रेरणा देती रहेगी।
— Narendra Modi (@narendramodi) November 19, 2026
************
ਐੱਮਜੇਪੀਐੱਸ/ਐੱਸਐੱਸ/ਵੀਜੇ