Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸਕੱਤਰਾਂ ਦੇ ਸਮੂਹ ਨੇ ਖੇਤੀਬਾੜੀ ਤੇ ਸਬੰਧਤ ਖੇਤਰਾਂ ਬਾਰੇ ਵਿਚਾਰ ਪ੍ਰਧਾਨ ਮੰਤਰੀ ਨੂੰ ਪੇਸ਼ ਕੀਤੇ


ਭਾਰਤ ਸਰਕਾਰ ਦੇ ਸਕੱਤਰਾਂ ਦੇ ਇੱਕ ਸਮੂਹ ਨੇ ਅੱਜ ”ਖੇਤੀਬਾੜੀ ਤੇ ਸਬੰਧਤ ਖੇਤਰਾਂ” ਬਾਰੇ ਵਿਚਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਪੇਸ਼ ਕੀਤੇ।

ਇਸ ਮੌਕੇ ਕੇਂਦਰੀ ਮੰਤਰੀ ਅਤੇ ਨੀਤੀ ਆਯੋਗ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਮਾਮਲੇ ਵਿੱਚ ਕੀਤੇ ਜਾਣ ਲਈ ਅਜਿਹੀਆਂ 9 ਅਨੂਸੂਚਿਤ ਲੜੀਆਂ ਵਿੱਚੋਂ ਇਹ ਪੰਜਵੀਂ ਪੇਸ਼ਕਾਰੀ ਸੀ।


***

AKT/SH