Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਮਹਾ ਸ਼ਿਵਰਾਤਰੀ `ਤੇ ਰਾਸ਼ਟਰ ਨੂੰ ਵਧਾਈਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾ ਸ਼ਿਵਰਾਤਰੀ ਦੇ ਮੌਕੇ ‘ ਤੇ ਆਪਣੇ ਵਲੋਂ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਮਹਾ ਸ਼ਿਵਰਾਤਰੀ ਦੇ ਇਸ ਪਰਵ ‘ ਤੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ । ” (“महाशिवरात्रि के इस पावन पर्व पर देशवासियों को हार्दिक शुभकामनाएं। “)

***

AKT/NT