ਪੀਐੱਮਇੰਡੀਆ
ਸ਼੍ਰੀ ਨਿਕੋਲਸ ਸਰਕੋਜ਼ੀ, ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਸ਼੍ਰੀ ਸਰਕੋਜ਼ੀ ਨੇ ਪ੍ਰਧਾਨ ਮੰਤਰੀ ਨੂੰ ‘ਨੋਟਬੰਦੀ’ ਦੀ ਸਫਲਤਾ ਅਤੇ ਹਾਲ ਹੀ ਵਿੱਚ ਕਈ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਫਲਤਾ ਲਈ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਸ਼੍ਰੀ ਸਰਕੋਜ਼ੀ ਨੂੰ ਉਨ੍ਹਾਂ ਦੀ ਨਵੀਂ ਕਿਤਾਬ ”ਟਾਊਟ ਪੋਰ ਲਾ ਫਰਾਂਸ ” (Tout pour la France) ਦੇ ਪ੍ਰਕਾਸ਼ਨ ਅਤੇ ਸਫਲਤਾ ‘ਤੇ ਵਧਾਈ ਦਿੱਤੀ।
ਦੋਨਾਂ ਨੇਤਾਵਾਂ ਨੇ ਆਪਸੀ ਹਿਤ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ।
Former President of France, Mr. @NicolasSarkozy met PM @narendramodi in New Delhi. pic.twitter.com/oADA6oPWC3
— PMO India (@PMOIndia) March 18, 2017