Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਵੱਲੋਂ ਦ ਕੰਪਨੀਜ਼ (ਸੋਧ) ਬਿਲ, 2016 ਵਿੱਚ ਸਰਕਾਰੀ ਸੋਧਾਂ ਕਰਨ ਨੂੰ ਪ੍ਰਵਾਨਗੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਦ ਕੰਪਨੀਜ਼ (ਸੋਧ) ਬਿਲ, 2016 ਵਿੱਚ ਸਰਕਾਰੀ ਸੋਧਾਂ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ । ਬਿਲ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ ।

AKT/VBA/SH