Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਵੱਲੋਂ ਮੋਟਰ ਵਹੀਕਲ (ਸੋਧ) ਬਿਲ 2016 ਵਿੱਚ ਤਬਦੀਲੀਆਂ ਨੂੰ ਪ੍ਰਵਾਨਗੀ: ਸੜਕ ਟਰਾਂਸਪੋਰਟ ਖੇਤਰ ‘ਚ ਸਭ ਤੋਂ ਵੱਡਾ ਸੁਧਾਰ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਮੋਟਰ ਵਾਹਨ (ਸੋਧ) ਬਿਲ, 2016 ਵਿੱਚ ਤਬਦੀਲੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ । ਬਿਲ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ ।

AKT/VBA/SH