Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਵੱਲੋਂ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਤਟੀ ਅਤੇ ਪ੍ਰੋਟੋਕੋਲ ਮਾਰਗਾਂ ‘ਤੇ ਯਾਤਰੀ ਕਰੂਜ਼ ਸੇਵਾਵਾਂ ਲਈ ਸਮਝੌਤੇ ਨੂੰ ਪ੍ਰਵਾਨਗੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਪਾਣੀ ਵਿੱਚ ਯਾਤਰੀ ਅਤੇ ਸੈਰ- ਸਪਾਟਾ ਗਤੀਵਿਧੀਆਂ ਨੂੰ ਰੈਗੂਲਰ ਕਰਨ ਲਈ ਦੋਨੋਂ ਦੇਸ਼ਾਂ ਵਿਚਕਾਰ ਤਟੀ ਅਤੇ ਪ੍ਰੋਟੋਕੋਲ ਮਾਰਗਾਂ ‘ਤੇ ਯਾਤਰੀ ਕਰੂਜ਼ ਸੇਵਾਵਾਂ ਸਬੰਧੀ ਸਮਝੌਤੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਸ ਸਮਝੌਤੇ ਦੇ ਸ਼ੁਰੂ ਹੋਣ ਨਾਲ ਲੋਕਾਂ ਦੇ ਲੋਕਾਂ ਨਾਲ ਸੰਪਰਕ ਨੂੰ ਪ੍ਰੋਤਸਾਹਨ ਮਿਲੇਗਾ ਅਤੇ ਦੋਵੇਂ ਦੇਸ਼ਾਂ ਦਰਮਿਆਨ ਆਰਥਕ, ਸਮਾਜਕ ਅਤੇ ਸੱਭਿਆਚਾਰਕ ਖੇਤਰ ਵਿੱਚ ਸਹਿਯੋਗ ਹੋਵੇਗਾ। ਇਹ ਭਾਰਤ ਅਤੇ ਬੰਗਲਾਦੇਸ਼ ਦੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।

*****

AKT/VBA/SH