Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਹੋਮਲੈਂਡ ਸੁਰੱਖਿਆ ‘ਤੇ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦਰਮਿਆਨ ਸਹਿਯੋਗ ਸਮਝੌਤੇ ‘ਤੇ ਹਸਤਾਖਰ ਕਰਨ ਦੀ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਹੋਮਲੈਂਡ ਸੁਰੱਖਿਆ ‘ਤੇ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦਰਮਿਆਨ ਸਮਝੌਤੇ ‘ਤੇ ਹਸਤਾਖਰ ਕਰਨ ਦੀ ਪ੍ਰਵਾਨਗੀ ਦਿੱਤੀ ਗਈ।

ਸਹਿਯੋਗ ਸਮਝੌਤਾ ਭਾਰਤ ਅਤੇ ਯੂਐੱਸਏ ਦਰਮਿਆਨ ਦੁਵੱਲੇ ਸੁਰੱਖਿਆ ਸਬੰਧਾਂ ਨੂੰ ਮਜ਼ਬੂਤ ਕਰੇਗਾ ਅਤੇ ਦੋਨੋਂ ਦੇਸ਼ਾਂ ਦਰਮਿਆਨ ਹੋਮਲੈਂਡ ਸੁਰੱਖਿਆ ਗੱਲਬਾਤ ਅਧੀਨ ਪ੍ਰਸਤਾਵਿਤ ਛੇ ਉੱਪ ਸਮੂਹਾਂ ਦਰਮਿਆਨ ਸਹਿਯੋਗ ਅਤੇ ਗੱਲਬਾਤ ਵਿੱਚ ਵੀ ਮਦਦ ਕਰੇਗਾ।

*****

SS/VBA/AK