Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਇਮਾਰਤ ਢਹਿਣ ਦੇ ਸ਼ਿਕਾਰ ਲੋਕਾਂ ਲਈ ਅਨੁਗ੍ਰਹਿ ਰਾਸ਼ੀ (ਐਕਸ ਗਰੇਸ਼ੀਆ) ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਦੇ ਘਾਟਕੋਪਰ (Ghatkopar) ਵਿੱਚ ਇਮਾਰਤ ਢਹਿਣ ਕਾਰਨ ਜਾਨ ਗੁਆਉਣ ਵਾਲਿਆਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਇਮਾਰਤ ਢਹਿਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਲੋਕਾਂ ਲਈ ਵੀ 50,000 ਰੁਪਏ ਦੇਣ ਦਾ ਐਲਾਨ ਕੀਤਾ ਹੈ।

***

AKT/NT/HS