Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਔਰਤਾਂ ਅਤੇ ਬੱਚਿਆਂ ਨੇ ਰਕਸ਼ਾ ਬੰਧਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਗੁੱਟ ‘ਤੇ ਰੱਖੜੀ ਬੰਨ੍ਹੀ


ਸਮਾਜ ਦੇ ਵੱਖ ਵੱਖ ਵਰਗਾਂ ਤੋਂ ਆਈਆਂ ਔਰਤਾਂ ਅਤੇ ਬੱਚੀਆਂ ਨੇ ਅੱਜ ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨਾਲ ਰੱਖੜੀ ਦੇ ਮੌਕੇ ‘ਤੇ ਉਨ੍ਹਾਂ ਦੇ ਨਿਵਾਸ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਗੁੱਟ ਉੱਤੇ ਰੱਖੜੀ ਬੰਨ੍ਹੀ। ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਇਸ ਮੌਕੇ ‘ਤੇ ਸਭ ਨੂੰ ਸ਼ੁਭ ਇੱਛਾਵਾਂ ਭੇਂਟ ਦਿੱਤੀਆਂ।

******