Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੀ ਜਯੰਤੀ `ਤੇ ਤ੍ਰਿਪੁਰਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ (Maharaja Bir Bikram Kishore Debbarma Manikya Bahadur) ਦੀ ਜਯੰਤੀ `ਤੇ ਤ੍ਰਿਪੁਰਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਇਹ ਜਾਣ ਕੇ ਮੈਨੂੰ ਖੁਸ਼ੀ ਹੋਈ ਕਿ ਤ੍ਰਿਪੁਰਾ ਦੇ ਲੋਕਾਂ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੀ ਜਯੰਤੀ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ।

ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੇ ਤ੍ਰਿਪੁਰਾ ਦੇ ਵਿਕਾਸ ਪ੍ਰਤੀ ਭਰਪੂਰ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ”

******

AKT/AK