Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੀ ਵੀ ਸਿੰਧੂ ਨੂੰ ਕੋਰੀਆ ਓਪਨ ਸੁਪਰ ਸੀਰਜ਼ ਖਿਤਾਬ ਜਿੱਤਣ ’ਤੇ ਵਧਾਈ ਦਿੱਤੀ।


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰਨ ਪੀ ਵੀ ਸਿੰਧੂ ਨੂੰ ਕੋਰੀਆ ਓਪਨ ਸੁਪਰ ਸੀਰਜ਼ ਖਿਤਾਬ ਜਿੱਤਣ ’ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ,“ਕੋਰੀਆ ਓਪਨ ਸੁਪਰ ਸੀਰਜ਼ ਵਿੱਚ ਜੇਤੂ ਹੋਣ ਲਈ ਪੀ ਵੀ ਸਿੰਧੂ ਨੂੰ ਮੁਬਾਰਕਾਂ। ਭਾਰਤ ਨੂੰ ਉਸ ਦੀਆਂ ਪ੍ਰਾਪਤੀਆਂ ’ਤੇ ਵੱਡਾ ਮਾਣ ਹੈ।

AKT/HS