Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਿਆਮਾਜੀ ਕ੍ਰਿਸ਼ਨਾ ਵਰਮਾ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਾਂਤੀਕਾਰੀ ਅਜ਼ਾਦੀ ਘੁਲਾਟੀਏ ਸ਼ਿਆਮਾਜੀ ਕ੍ਰਿਸ਼ਨਾ ਵਰਮਾ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਨਮਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ” ਮੈਂ ਸ਼ਿਆਮਾਜੀ ਕ੍ਰਿਸ਼ਨਾ ਵਰਮਾ ਦੀ ਜਯੰਤੀ ‘ਤੇ ਉਨ੍ਹਾਂ ਅੱਗੇ ਸੀਸ ਨਿਵਾਉਂਦਾ ਹਾਂ। ਉਨ੍ਹਾਂ ਦੀ ਦੇਸ਼ ਭਗਤੀ ਦੀ ਭਾਵਨਾ ਅਤੇ ਭਾਰਤ ਦੀ ਅਜ਼ਾਦੀ ਲਈ ਕੀਤੇ ਉਪਰਾਲਿਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇੱਕ ਪੁਰਾਣੇ ਭਾਸ਼ਣ ਨੂੰ ਸਾਂਝਾ ਕਰ ਰਿਹਾ ਹਾਂ ਜਿਸ ਵਿੱਚ ਮੈਂ ਸ਼ਿਆਮਾਜੀ ਕ੍ਰਿਸ਼ਨ ਵਰਮਾ ਅਤੇ ਉਨ੍ਹਾਂ ਦੀ ਮਹਾਨਤਾ ਦੇ ਬਾਰੇ ਵਿੱਚ ਵੱਡੇ ਪੱਧਰ ‘ਤੇ ਗੱਲ ਕੀਤੀ ਹੈ https://www.youtube.com/watch?v=NLw_2cNVRuQ।”                                                      

 

***

 

AKT/AK