Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ ਏਪੀਜੇ ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਡਾ ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

The Prime Minister said, “Remembering our beloved former President, Dr. APJ Abdul Kalam on his birth anniversary. His endearing personality inspires millions.”

ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਪਿਆਰੇ ਸਾਬਕਾ ਰਾਸ਼ਟਰਪਤੀ ਡਾ ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕਰਦਿਆਂ। ਉਨ੍ਹਾਂ ਦੀ ਪਿਆਰੀ ਸ਼ਖ਼ਸੀਅਤ ਲੱਖਾਂ ਨੂੰ ਪ੍ਰੇਰਦੀ ਹੈ।”

***

AKT/HS