Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਏਸ਼ੀਆ ਕੱਪ 2017 ਜਿੱਤਣ ਲਈ ਪ੍ਰਧਾਨ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆ ਕੱਪ 2017 ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਸ਼ਾਨਦਾਰ ਖੇਡ, ਸ਼ਾਨਦਾਰ ਜਿੱਤ! ਏਸ਼ੀਆ ਕੱਪ 2017 ਜਿੱਤਣ ਲਈ ਸਾਡੀ ਹਾਕੀ ਟੀਮ ਨੂੰ ਵਧਾਈਆਂ। ਭਾਰਤ ਇਸ ਸ਼ਾਨਦਾਰ ਜਿੱਤ ‘ਤੇ ਖੁਸ਼ ਹੈ।”

***

ਏਕੇਟੀ/ਏਕੇ