Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਛੱਠ ਪੂਜਾ ’ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਠ ਪੂਜਾ ਤਿਉਹਾਰ ਦੇ ਮੌਕੇ ’ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਛੱਠ ਪੂਜਾ ’ਤੇ ਸਭ ਨੂੰ ਸ਼ੁਭਕਾਨਾਵਾਂ।”

ਏਕੇਟੀ/ਐੱਚਐੱਸ