Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ ਝਾਰਖੰਡ ਕੇ ਸਥਾਪਨਾ ਦਿਵਸ ਪਰ ਰਾਜਯ ਕੀ ਜਨਤਾ ਕੋ ਹਾਰਦਿਕ ਸ਼ੁਭਕਾਮਨਾਏਂ। ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਝਾਰਖੰਡ ਪ੍ਰਗਤੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰਨੀਆਂ ਜਾਰੀ ਰੱਖੇ”।

 

***

ਏਕੇਟੀ/ਐੱਸਐੱਚ