Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਸ਼ਰਧਾਂਜਲੀਆਂ ਦਿੱਤੀਆਂ ਹਨ ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ।”

*****

ਏਕੇਟੀ/ਐੱਨਟੀ