Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਲੋਕਾਂ ਨੂੰਰਾਜਤੱਵ ਦਿਵਸ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇਨਾਗਾਲੈਂਡ ਦੇ ਲੋਕਾਂਨੂੰ ਉਨ੍ਹਾਂ ਦੇ ਰਾਜਤੱਵ ਦਿਵਸ ’ਤੇਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,”ਉਨ੍ਹਾਂ ਦੇ ਰਾਜਤੱਵ ਦਿਵਸ ਦੇ ਮੌਕੇ ‘ਤੇ, ਮੈਂ ਨਾਗਾਲੈਂਡ ਦੇ ਲੋਕਾਂ ਨੂੰ ਵਧਾਈਆਂ ਦਿੰਦਾ ਹਾਂ।ਇਸਰਾਜ ਨੂੰਕੁਦਰਤੀ ਸੁੰਦਰਤਾ ਅਤੇ ਮਿਹਨਤੀ ਨਾਗਰਿਕਾਂ ਦੀ ਬਖਸ਼ਿਸ਼ ਪ੍ਰਾਪਤ ਹੈ।ਮੈਂ ਪ੍ਰਾਰਥਨਾ ਕਰਦਾ ਹਾਂ ਕਿ ਰਾਜ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰੇ।”

****

ਏਕੇਟੀ/ਐੱਨਟੀ