Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚ ਪੰਜ ਕਰੋੜ ਰੁਪਏ ਦਿੱਤੇ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚ ਪੰਜ ਕਰੋੜ ਰੁਪਏ ਦਿੱਤੇ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਅਦਿੱਤਿਆਨਾਥ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ। ਲਕਸ਼ਦਵੀਪ ਅਤੇ ਹੋਰ ਰਾਜਾਂ ਵਿੱਚ ਚੱਕਰਵਾਤ ਪ੍ਰਭਾਵਤ ਲੋਕਾਂ ਦੀ ਮਦਦ ਲਈ ਉਨ੍ਹਾਂ ਨੇ ਮੁੱਖ ਮੰਤਰੀ ਸੰਕਟ ਰਾਹਤ ਫੰਡ (ਸੀਐੱਮਡੀਆਰਐੱਫ) ਵਿੱਚੋਂ ਪੰਜ ਕਰੋੜ ਰੁਪਏ ਦਾ ਚੈੱਕ ਪ੍ਰਧਾਨ ਮੰਤਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਲਈ ਪ੍ਰਧਾਨ ਮੰਤਰੀ ਨੂੰ ਸੌਂਪਿਆ।

***

ਏਕੇਟੀ/ਏਕੇ