Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ” ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕਰਦੇ ਹਾਂ। ਚੌਧਰੀ ਸਾਹਿਬ ਨੇ ਪੂਰੇ ਸਮਰਪਣ ਨਾਲ ਰਾਸ਼ਟਰ ਦੀ ਸੇਵਾ ਕੀਤੀ। ਉਨ੍ਹਾਂ ਨੇ ਸਾਡੇ ਪਿੰਡਾਂ ਦੇ ਵਿਕਾਸ ਲਈ ਨਿਰੰਤਰ ਕਾਰਜ ਕੀਤਾ ਅਤੇ ਹਮੇਸ਼ਾ ਸਾਡੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ।”

****

ਏਕੇਟੀ/ਐੱਨਟੀ