Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਾਸਕੋ ‘ਚ ਹੋਏ ਹਵਾਈ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਸਕੋ ‘ਚ ਹੋਏ ਹਵਾਈ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਸੰਵੇਦਨਾ ਪ੍ਰਗਟਾਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ” ਅੱਜ ਮਾਸਕੋ ਵਿੱਚ ਹੋਏ ਹਵਾਈ ਹਾਦਸੇ ਵਿੱਚ ਲੋਕਾਂ ਦੀ ਦੁਖਦਾਈ ਮੌਤ ‘ਤੇ ਮੈਂ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੇਰੀ ਸੰਵੇਦਨਾ ਪੀੜਤਾਂ ਦੇ ਪਰਿਵਾਰਾਂ ਨਾਲ ਹੈ।”

***

ਏਕੇਟੀ/ਐੱਚਐੱਸ