Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਫਿਲਮ ਐਕਟਰ ਸ੍ਰੀਦੇਵੀ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲਮ ਐਕਟਰ ਸ੍ਰੀਦੇਵੀ ਦੇ ਅਚਾਨਕ ਅਕਾਲ ਚਲਾਣੇ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ,‘‘ ਪ੍ਰਸਿੱਧ ਅਭਿਨੇਤਰੀ ਸ੍ਰੀਦੇਵੀ ਦੇ ਬੇਵਕਤੀ ਅਕਾਲ ਚਲਾਣੇ ਨਾਲ ਬਹੁਤ ਦੁਖੀ ਹਾਂ । ਉਹ ਫਿਲਮ ਉਦਯੋਗ ਦੀ ਅਨੁਭਵੀ ਹਸਤੀ ਸਨ, ਜਿਨ੍ਹਾਂ ਨੇ ਆਪਣੇ ਲੰਮੇ ਸਮੇਂ ਦੇ ਪੇਸ਼ੇਵਰ ਜੀਵਨ ਵਿੱਚ ਵੱਖ-ਵੱਖ ਭੂਮਿਕਾਵਾਂ ਅਤੇ ਯਾਦਗਾਰੀ ਪੇਸ਼ਕਾਰੀਆਂ ਨਿਭਾਈਆਂ । ਮੈਂ ਦੁਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।’’

***

ਏਕੇਟੀ/ਐੱਚਐੱਸ