Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ। ਸਾਨੂੰ ਮਹਿਲਾਵਾਂ ਦੀਆਂ ਉਪਲੱਬਧੀਆਂ ‘ਤੇ ਮਾਣ ਹੈ। ਭਾਰਤ ਮਹਿਲਾ ਵਿਕਾਸ ਤੋਂ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਵਧ ਰਿਹਾ ਹੈ।”

***

ਏਕੇਟੀ/ਵੀਜੇ/ਐੱਚਐੱਸ