Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਕਮਾ ਹਮਲੇ ਵਿੱਚ ਸ਼ਹੀਦ ਸੀਆਰਪੀਐੱਫ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਕਮਾ, ਛੱਤੀਸਗੜ੍ਹ ਹਮਲੇ ਵਿੱਚ ਸ਼ਹੀਦ ਸੀਆਰਪੀਐੱਫ ਦੇ ਬਹਾਦਰ ਜਵਾਨਾਂ ਨੂੰ ਨਮਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ‘’ ਸੁਕਮਾ, ਛੱਤੀਸਗੜ੍ਹ ਵਿੱਚ ਸ਼ਹੀਦ ਹੋਏ ਸੀਆਰਪੀਐੱਫ ਬਹਾਦਰ ਜਵਾਨਾਂ ਨੂੰ ਭਾਰਤ ਨਮਨ ਕਰਦਾ ਹੈ। ਮੇਰੀ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਅਤੇ ਦੋਸਤਾਂ ਨਾਲ ਪੂਰੀ ਸੰਵੇਦਨਾ ਹੈ। ਦੁਖ ਦੀ ਇਸ ਘੜੀ ਵਿੱਚ ਰਾਸ਼ਟਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾਕੇ ਖੜ੍ਹਾ ਹੈ।

***

ਏਕੇਟੀ/ਐੱਸਐੱਚ