Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਸਾਡੇ ਇਤਿਹਾਸ ਵਿੱਚ ਇੱਕ ਵੱਡਾ (watershed) ਪਲ ਸੀ। ਸਾਰੇ ਭਾਰਤੀਆਂ ਨੂੰ ਮਾਣ ਹੈ ਕਿ ਇਹ ਤਿੰਨੋਂ ਮਹਾਨ ਪੁਰਖ ਸਾਡੇ ਦੇਸ਼ ਨਾਲ ਸਬੰਧਤ ਹਨ। ਆਪਣੀ ਜਵਾਨੀ ਦੇ ਸਿਖਰ ‘ਤੇ ਉਨ੍ਹਾਂ ਨੇ ਆਪਣੀਆਂ ਜ਼ਿੰਦਗੀਆਂ ਕੁਰਬਾਨ ਕੀਤੀਆਂ ਤਾਂ ਕਿ ਬਾਕੀ ਅਜ਼ਾਦੀ ਅਤੇ ਮਾਣ ਨਾਲ ਰਹਿ ਸਕਣ।

***

ਏਕੇਟੀ/ਐੱਸਐੱਚ