Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਡਾ. ਰਾਮ ਮਨੋਹਰ ਲੋਹੀਆ 20 ਵੀਂ ਸਦੀ ਦੇ ਭਾਰਤ ਦੀਆਂ ਸਭ ਤੋਂ ਸ਼ਾਨਦਾਰ ਸ਼ਖਸੀਅਤਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਵਿਦਵਤਾ ਭਰਪੂਰ ਜੋਸ਼ ਨੂੰ ਜ਼ਮੀਨੀ ਪੱਧਰ ਦੀ ਰਾਜਨੀਤੀ ਲਈ ਲਗਨ ਨਾਲ ਜੋੜਿਆ। ਉਨ੍ਹਾਂ ਦੇ ਸਮ੍ਰਿੱਧ ਵਿਚਾਰ ਸਮਾਜਿਕ-ਰਾਜਨੀਤਕ ਵਾਰਤਾਲਾਪਾਂ ਨੂੰ ਅਕਾਰ ਦੇ ਰਹੇ ਹਨ। ਡਾ. ਲੋਹੀਆ ਦੀ ਜਯੰਤੀ ’ਤੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ।”

***

ਏਕੇਟੀ/ਐੱਸਐੱਚ