ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਮਨੁੱਖੀ ਵਰਤੋਂ ਲਈ ਮੈਡੀਕਲ ਉਤਪਾਦਾਂ ਦੀ ਰੈਗੂਲੇਸ਼ਨ ਦੇ ਖੇਤਰ ਵਿਚ ਸਹਿਯੋਗ ਲਈ ਬ੍ਰਿਕਸ ਦੇਸ਼ਾਂ ਦੀਆਂ ਮੈਡੀਸਨ ਰੈਗੂਲੇਟਰੀ ਏਜੰਸੀਆਂ ਦਰਮਿਆਨ ਸਹਿਮਤੀ ਪੱਤਰ ਉੱਤੇ ਹਸਤਾਖਰ ਕੀਤੇ ਜਾਣ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ।
ਉਪਰੋਕਤ ਸਹਿਮਤੀ ਪੱਤਰ ਨਾਲ ਸਬੰਧਤ ਧਿਰਾਂ ਦਰਮਿਆਨ ਰੈਗੂਲੇਟਰੀ ਪਹਿਲੂਆਂ ਬਾਰੇ ਬਿਹਤਰ ਸਮਝ ਵਿਕਸਤ ਕਰਨ ਵਿਚ ਅਸਾਨੀ ਹੋਵੇਗੀ ਅਤੇ ਇਸ ਦੇ ਨਾਲ ਹੀ ਭਾਰਤ ਤੋਂ ਬ੍ਰਿਕਸ ਦੇਸ਼ਾਂ ਨੂੰ ਮੈਡੀਕਲ ਉਤਪਾਦਾਂ ਦੀ ਬਰਾਮਦ ਵਿਚ ਮਦਦ ਮਿਲ ਸਕਦੀ ਹੈ।
***
ਏਕੇਟੀ/ਵੀਬੀਏ/ਐੱਸਐੱਚ